ਅੱਜ ਵੀ ਕਰਦਾ ਯਾਦ ਬੜਾ ਤੈਨੂੰ

ਅੱਜ ਵੀ ਕਰਦਾ ਯਾਦ ਬੜਾ ਤੈਨੂੰ,
ਇਕੱਲਾ ਬਹਿ ਕੇ ਰਾਤਾਂ ਨੂੰ,
ਖੇਡ ਕੇ ਦਿਲ ਨਾਲ ਤੁਰ ਗਈ,
ਤੂੰ ਨਾ ਸਮਝ ਸਕੀ ਜ਼ਜਬਾਤਾਂ ਨੂੰ.

Category: Punjabi Sad

One Comment on “ਅੱਜ ਵੀ ਕਰਦਾ ਯਾਦ ਬੜਾ ਤੈਨੂੰ”

Aman says:

Veer ji jajbaat ta o samaj gyi but oh vi majboor c.

Leave a comment