ਉਡੀਕ ਅੱਖਾਂ ਨੂੰ ਅਜੇ ਵੀ ਤੇਰੀ

ਚੁੱਪ ਬੈਠੇ ਹਾਂ ਮਜ਼ਬੂਰੀ ਸਮਝ ਜਾਂ ਸਾਡੀ ਦਲੇਰੀ
ਪਿਆਰ ਤਾਂ ਨਹੀਂ ਘਟਿਆ
ਬਸ ਵੱਧ ਗਈ ਨਫਰਤ ਬਥੇਰੀ
ਦਿਲ ਤਾਂ ਤੇਰੇ ਨਾਲ ਗੁੱਸੇ
ਪਰ ਉਡੀਕ ਅੱਖਾਂ ਨੂੰ ਅਜੇ ਵੀ ਤੇਰੀ

Category: Punjabi Status

Leave a comment