ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ ਨੇ

ਚੰਨ-ਤਾਰਿਆਂ ਨਾਲ ਸੀ ਸਾਂਝ ਪਹਿਲਾਂ,
ਹੁਣ ਉਹ ਵੀ ਸਾਨੂੰ ਰੁਵਾ ਜਾਂਦੇ ਨੇ,
ਰਾਤੀਂ ਅੱਖੀਆਂ ਚ ਨੀਂਦ ਤਾਂ ਆਵੇ ਨਾ,
ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ ਨੇ

Category: Punjabi Status

One Comment on “ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ ਨੇ”

Renu Bala says:

Nice lines.

Leave a comment