ਉਹਨਾਂ ਦੀ ਹਰ ਰਾਤ ਲੰਘਦੀ ਏ ਦੀਵਾਲੀ ਵਾਂਗ, ਅਸੀਂ ਇੱਕ ਦੀਵਾ ਜਲਾਇਆ ਤਾਂ ਬੁਰਾ ਮੰਨ ਗਏ.

ਬੇਵਫ਼ਾ ਕਹਿ ਕੇ ਬੁਲਾਇਆ ਤਾਂ ਬੁਰਾ ਮੰਨ ਗਏ,
ਸਾਹਮਣੇ ਸ਼ੀਸ਼ਾ ਦਿਖਾਇਆ ਤਾਂ ਬੁਰਾ ਮੰਨ ਗਏ,
ਉਹਨਾਂ ਦੀ ਹਰ ਰਾਤ ਲੰਘਦੀ ਏ ਦੀਵਾਲੀ ਵਾਂਗ,
ਅਸੀਂ ਇੱਕ ਦੀਵਾ ਜਲਾਇਆ ਤਾਂ ਬੁਰਾ ਮੰਨ ਗਏ.

Leave a Comment

Your email address will not be published. Required fields are marked *

Scroll to Top