ਐਵੇਂ ਨਾ ਗੁਜ਼ਰ ਜਾਵੇ, ਇਹ ਵਕਤ, ਸਲਾਹਾਂ ਵਿਚ Leave a Comment / By admin / March 1, 2015 ਐਵੇਂ ਨਾ ਗੁਜ਼ਰ ਜਾਵੇ, ਇਹ ਵਕਤ, ਸਲਾਹਾਂ ਵਿਚ ਹਲਚਲ ਹੈ ਬੜੀ ਦਿਲ ਵਿਚ, ਚਾਹਤ ਹੈ ਨਿਗਾਹਾਂ ਵਿਚ ਮੌਸਮ ਹੈ ਮੁਹੱਬਤ ਦਾ, ਲੱਜਤ ਹੈ ਗੁਨਾਹਾਂ ਵਿਚ ਸਾਹਾਂ ਚ ਧੜਕਦੈ ਜੋ, ਰਹਿੰਦਾ ਹੈ ਨਿਗਾਹਾਂ ਵਿਚ ਇਹ ਜਾਨ ਨਿਕਲ ਜਾਵੇ, ਹੁਣ ਉਸ ਦੀਆਂ ਬਾਹਾਂ ਵਿਚ