ਕਿਉਂ ਤੂੰ ਮੈਨੂੰ ਮੇਰਾ ਨਸੀਬ ਜਿਹਾ ਲੱਗਦਾ Leave a Comment / By admin / March 1, 2015 ਆਪਣਾ ਰਿਸ਼ਤਾ ਬੜਾ ਅਜ਼ੀਬ ਜਿਹਾ ਲੱਗਦਾ, ਦੂਰ ਰਹਿ ਕੇ ਵੀ ਤੂੰ ਬੜਾ ਕਰੀਬ ਜਿਹਾ ਲੱਗਦਾ, ਮੈਨੂੰ ਪਤਾ ਹੈ ਕੀ ਤੂੰ ਮੈਨੂੰ ਨਹੀਂ ਮਿਲਣਾ, ਫਿਰ ਕਿਉਂ ਤੂੰ ਮੈਨੂੰ ਮੇਰਾ ਨਸੀਬ ਜਿਹਾ ਲੱਗਦਾ