ਜ਼ਿੰਦਗੀ ਦੀ ਭਾਲ ਵਿਚ ਹਾਂ ਇਧਰ ਉਧਰ ਫਿਰਦੇ ਰਹੇ Leave a Comment / By admin / March 1, 2015 ਜ਼ਿੰਦਗੀ ਦੀ ਭਾਲ ਵਿਚ ਹਾਂ ਇਧਰ ਉਧਰ ਫਿਰਦੇ ਰਹੇ, ਗਿਰ ਕੇ ਹਾਂ ਉਠਦੇ ਰਹੇ ਉਠ ਕੇ ਹਾਂ ਗਿਰਦੇ ਰਹੇ, ਕਿਉਂ ਨਾਂ ਸਾਥੋਂ ਇਸ ਤਰਾਂ ਦੇ ਲੋਕ ਪਹਿਚਾਣੇ ਗਏ, ਪਹਿਨ ਕੇ ਸੀ ਜੋ ਨਕਾਬ ਨਾਲ ਸਾਡੇ ਫਿਰਦੇ ਰਹੇ.