ਨਾ ਛੇੜ ਗਮਾਂ ਦੀ ਰਾਖ ਨੂੰ Leave a Comment / By admin / February 22, 2015 ਨਾ ਛੇੜ ਗਮਾਂ ਦੀ ਰਾਖ ਨੂੰ, ਕਿਤੇ-ਕਿਤੇ ਅੰਗਾਰੇ ਹੁੰਦੇ ਨੇ ਹਰ ਦਿਲ ਵਿੱਚ ਇੱਕ ਸਮੁੰਦਰ ਹੁੰਦਾ, ਤਾਹੀਓਂ ਹੰਝੂ ਖਾਰੇ ਹੁੰਦੇ ਨੇ