ਪਿਆਰ ਉਹਨਾਂ ਨਾਲ ਕਰੋ ਜੋ ਦਿਲ ਲੁਟਾਉਣਾ ਜਾਣਦੇ ਹੋਣ Leave a Comment / By admin / March 1, 2015 ਦੋਸਤੀ ਉਹਨਾਂ ਨਾਲ ਕਰੋ ਜੋ ਨਿਭਾਉਣਾ ਜਾਣਦੇ ਹੋਣ ਨਫਰਤ ਉਹਨਾਂ ਨਾਲ ਕਰੋ ਜੋ ਭੁਲਾਉਣਾ ਜਾਣਦੇ ਹੋਣ ਗੁੱਸਾ ਉਹਨਾਂ ਨਾਲ ਕਰੋ ਜੋ ਮਨਾਉਣਾ ਜਾਣਦੇ ਹੋਣ ਅਤੇ ਪਿਆਰ ਉਹਨਾਂ ਨਾਲ ਕਰੋ ਜੋ ਦਿਲ ਲੁਟਾਉਣਾ ਜਾਣਦੇ ਹੋਣ