ਮੇਰੇ ਦਿਲ ਨੇ ਧੜਕਣਾ ਛੱਡ ਦਿੱਤਾ Leave a Comment / By admin / March 1, 2015 ਉਹਨਾਂ ਲਈ ਜਦ ਅਸੀਂ ਭਟਕਣਾ ਛੱਡ ਦਿੱਤਾ, ਯਾਦ ‘ਚ ਉਹਨਾਂ ਦੀ ਜਦ ਤੜਫਣਾ ਛੱਡ ਦਿੱਤਾ, ਉਹ ਰੋਏ ਤਾਂ ਬੁਹਤ ਕੋਲ ਆ ਕੇ ਮੇਰੇ, ਜਦ ਮੇਰੇ ਦਿਲ ਨੇ ਧੜਕਣਾ ਛੱਡ ਦਿੱਤਾ