ਅੱਜ ਭੁੱਲੀ ਭੁਲਾਈ ਦੋਸਤੋ ਮੈਨੂੰ ਉਹ ਮਰਜਾਣੀ ਯਾਦ ਆ ਗਈ Leave a Comment / By admin / March 1, 2015 ਅੱਜ ਤਨਹਾਈ ਵਿੱਚ ਬੈਠਿਆਂ ਪਿਆਰ ਕਹਾਣੀ ਯਾਦ ਆ ਗਈ, ਸੰਗ ਉਸ ਦੇ ਬਿਤਾਈ ਮੈਨੂੰ ਸੁਹਾਨੀ ਜ਼ਿੰਦਗਾਨੀ ਯਾਦ ਆ ਗਈ, ਜੋ ਛੱਡ ਗਈ ਮੈਨੂੰ ਆਪਣਾ ਬਣਾ ਕੇ ਨਾ ਜਾਨੇ ਕੀ ਸੀ ਮਜਬੂਰੀ, ਅੱਜ ਭੁੱਲੀ ਭੁਲਾਈ ਦੋਸਤੋ ਮੈਨੂੰ ਉਹ ਮਰਜਾਣੀ ਯਾਦ ਆ ਗਈ