ਇਸ਼ਕ ਸੋਚ ਕੇ ਕੀਤਾ ਤਾਂ ਕੀ ਕੀਤਾ Leave a Comment / By admin / March 1, 2015 ਜ਼ਹਿਰ ਦੇਖ ਕੇ ਪੀਤਾ ਤਾਂ ਕੀ ਪੀਤਾ ਇਸ਼ਕ ਸੋਚ ਕੇ ਕੀਤਾ ਤਾਂ ਕੀ ਕੀਤਾ, ਦਿਲ ਦੇ ਕੇ ਦਿਲ ਲੈਣ ਦੀ ਆਸ ਰੱਖੀ ਏਹੋ ਜਿਹਾ ਪਿਆਰ ਕੀਤਾ ਤਾਂ ਕੀ ਕੀਤਾ.