ਇੱਕ ਮਿਲਿਆ ਨਾਂ ਪਿਆਰ ਜੋ ਅਸੀਂ ਹਮੇਸ਼ਾ ਮੰਗਦੇ ਰਹੇ Leave a Comment / By admin / March 1, 2015 ਜਿਵੇਂ ਲੰਘਦੀ ਹਵਾ ਸੁੱਕੇ ਪੱਤਿਆਂ ਚੋ ਓਵੇਂ ਨੈਣਾਂ ‘ਚੋਂ ਹੋਕੇ ਸੁਪਨੇ ਲੰਘਦੇ ਰਹੇ ਬਿਨਾਂ ਮੰਗਿਆਂ ਹੀਂ ਦੁੱਖ ਸਾਨੂੰ ਮਿਲ ਗਏ ਬਥੇਰੇ ਇੱਕ ਮਿਲਿਆ ਨਾਂ ਪਿਆਰ ਜੋ ਅਸੀਂ ਹਮੇਸ਼ਾ ਮੰਗਦੇ ਰਹੇ