ਉਦਾਸ ਹਾਂ ਪਰ ਤੇਰੇ ਨਾਲ ਨਰਾਜ਼ ਨਹੀਂ Leave a Comment / By admin / March 1, 2015 ਉਦਾਸ ਹਾਂ ਪਰ ਤੇਰੇ ਨਾਲ ਨਰਾਜ਼ ਨਹੀਂ, ਤੇਰੇ ਦਿਲ ਵਿੱਚ ਹਾਂ ਪਰ ਤੇਰੇ ਪਾਸ ਨਹੀਂ, ਝੂਠ ਕਹਾਂ ਤਾਂ ਸਭ ਕੁਝ ਏ ਮੇਰੇ ਕੋਲ, ਪਰ ਸੱਚ ਤਾਂ ਇਹ ਹੈ ਕਿ ਤੇਰੇ ਬਿਨਾਂ ਕੁਝ ਖਾਸ ਨਹੀਂ