ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ ਨੇ

ਚੰਨ-ਤਾਰਿਆਂ ਨਾਲ ਸੀ ਸਾਂਝ ਪਹਿਲਾਂ,
ਹੁਣ ਉਹ ਵੀ ਸਾਨੂੰ ਰੁਵਾ ਜਾਂਦੇ ਨੇ,
ਰਾਤੀਂ ਅੱਖੀਆਂ ਚ ਨੀਂਦ ਤਾਂ ਆਵੇ ਨਾ,
ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ ਨੇ

1 thought on “ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ ਨੇ”

Leave a Comment

Your email address will not be published. Required fields are marked *

Scroll to Top