ਉਹ ਭੁੱਬਾਂ ਮਾਰ-ਮਾਰ ਰੋਵਣਗੇ Leave a Comment / By admin / March 12, 2015 ਅੱਜ ਹੱਸਦੇ ਨੇ ਜੋ ਮੇਰੀ ਹਾਲਤ ਤੇ ਉਦਾਸ ਕਦੇ ਉਹ ਹੋਵਣਗੇ ਜੱਦ ਚਕਿਆ ਹੋਊ ਚਾਰ ਮੋਢਿਆਂ ਨੇ ਉਹ ਭੁੱਬਾਂ ਮਾਰ-ਮਾਰ ਰੋਵਣਗੇ