ਗੁੱਡੀਆਂ ਦੇ Affair ਤੇ ਗੱਡੀਆਂ ਦੇ Gear Leave a Comment / By admin / March 1, 2015 ਗੁੱਡੀਆਂ ਦੇ Affair ਤੇ ਗੱਡੀਆਂ ਦੇ Gear, Lod ਪੈਣ ਤੇ ਅੜ ਹੀ ਜਾਂਦੇ ਆ, . . . ਗੱਲਾਂ ਦੇ ਸ਼ੇਰ ਤੇ ਬੇਰੀ ਦੇ ਬੇਰ, ਹਨੇਰੀ ਆਉਣ ਤੇ ਝੜ ਹੀ ਜਾਂਦੇ ਆ