ਥੋੜੀ ਜਗਾ ਦਿਓ ਜਰਾ ਭੈਣ ਜੀ ਝਾੜੂ ਲਾਉਣਾ ਏ Leave a Comment / By admin / March 1, 2015 ਇੱਕ ਬਹੁਤ ਈ ਸੋਹਣਾ ਮੁੰਡਾ ਜਮਾਤ ਵਿੱਚ ਵੜਿਆ ਤਾਂ . ਉਹਨੂੰ ਵੇਖਦੇ ਈ ਸਾਰੀਆਂ ਕੁੜੀਆਂ ਉਸ ਦੀ ਦੀਵਾਨੀ ਹੋ ਗਈਆਂ . ਫਿਰ ਮੁੰਡੇ ਨੇ ਕੁੜੀਆਂ ਨੂੰ ਕੁੱਝ ਕਿਹਾ ਤਾਂ ਕੁੜੀਆਂ ਬੇਹੋਸ਼ ਹੋ ਗਈਆਂ . ਸੋਚੋ ਕੀ ਕਿਹਾ ਹੋਵੇਗਾ ? . ਮੁੰਡੇ ਨੇ ਕਿਹਾ ਥੋੜੀ ਜਗਾ ਦਿਓ ਜਰਾ ਭੈਣ ਜੀ ਝਾੜੂ ਲਾਉਣਾ ਏ