ਦਿਲ ਜਾਣਦੈ ਜਾਂ ਸਾਡਾ ਰੱਬ ਸੱਜਣਾ

ਥਾਂ ਥਾਂ ਹੋਏ ਬਦਨਾਮ ਤੈਨੂੰ ਪਿਆਰ ਕਰਕੇ
ਰੋਗੀ ਉਮਰਾਂ ਦੇ ਹੋਏ ਅੱਖਾਂ ਚਾਰ ਕਰਕੇ
.
ਲੋਕੀਂ ਬੋਲਦੇ ਨੇ ਬੋਲ, ਲਾਉਂਦੇ ਅੱਗ ਸੱਜਣਾਂ
ਸਾਡਾ ਦਿਲ ਜਾਣਦੈ ਜਾਂ ਸਾਡਾ ਰੱਬ ਸੱਜਣਾ

Leave a Comment

Your email address will not be published. Required fields are marked *

Scroll to Top