ਪੈਦਾ ਪੈਦਾ ਫਰਕ ਸੱਜਣਾ ਪੈ ਹੀ ਗਿਆ Leave a Comment / By admin / March 1, 2015 ਪੈਦਾ ਪੈਦਾ ਫਰਕ ਸੱਜਣਾ ਪੈ ਹੀ ਗਿਆ ਪੈਦਾ ਪੈਦਾ ਫਰਕ ਯਾਰਾ ਪੈ ਹੀ ਗਿਆ ਵੇਖ ਤੂੰ ਬਿਨ ਸਾਡੇ ਰਹਿ ਹੀ ਲਿਆ ਸੋਚਿਆ ਸੀ ਮਰ ਜਾਵਾਗੇ ਬਾਹਾਂ ‘ਚ ਤੇਰੇ ਪਰ ਸਹਿੰਦਿਆ ਸਹਿੰਦਿਆ ਵਿਛੋੜਾ ਅਸੀਂ ਸਹਿ ਹੀ ਲਿਆ