ਫੁੱਲ ਕਦੇ ਦੋ ਵਾਰ ਨਹੀਂ ਖਿਲਦੇ 1 Comment / By admin / February 21, 2015 ਫੁੱਲ ਕਦੇ ਦੋ ਵਾਰ ਨਹੀਂ ਖਿਲਦੇ, ਜਨਮ ਕਦੇ ਦੋ ਵਾਰ ਨਹੀਂ ਮਿਲਦੇ, ਉਝ ਤੇ ਮਿਲਣ ਨੂੰ ਹਜ਼ਾਰਾਂ ਮਿਲ ਜਾਣਗੇ, ਪਰ ਦਿਲ ਤੋਂ ਚਾਹੁਣ ਵਾਲੇ ਵਾਰ-ਵਾਰ ਨੀ ਮਿਲਦੇ
Superb..