ਭੁੱਲਣਾ ਨੀ ਸਾਨੂੰ ਜੋ ਤੂੰ ਕੀਤਾ ਸਾਡੇ ਨਾਲ ਸੀ Leave a Comment / By admin / March 1, 2015 ਤੇਰੇ ਮੇਰੇ ਪਿਆਰ ਵਿੱਚ ਇੰਨਾਂ ਹੀ ਫਰਕ ਸੀ, ਸਾਡੇ ਲਈ ਸੀ ਸੱਚਾ ਪਰ ਤੇਰੇ ਲਈ ਠਰਕ ਸੀ, ਨਿੱਤ ਨਵੇਂ ਬਣਾਓੁਣ ਵਾਲੀ ਤੇਰੀ ਇਹ ਤਾਂ ਚਾਲ ਸੀ, ਭੁੱਲਣਾ ਨੀ ਸਾਨੂੰ ਜੋ ਤੂੰ ਕੀਤਾ ਸਾਡੇ ਨਾਲ ਸੀ