ਮਰਨਾ ਵੀ ਮਨਜੂਰ ਜੇ ਗਲ ਨਾਲ ਲਾ ਕੇ ਮਾਰ ਦੇਵੇਂ Leave a Comment / By admin / March 1, 2015 ਜੀਣਾ ਤੇਰੇ ਬਿਨਾਂ ਸਜ਼ਾ ਨਰਕਾਂ ਦੀ ਜਿਉਂ ਸੱਜਣਾ, ਮਿਲਕੇ ਵੀ ਅਸੀਂ ਰਹਿ ਨੀ ਸਕਦੇ ਨਾਲ ਕਿਉਂ ਸੱਜਣਾ, ਜਾਨ ਮੇਰੀ ਨਾਲ ਤੋਲਾਂ ਜੇ ਤੂੰ ਕਣ ਵੀ ਪਿਆਰ ਦੇਵੇਂ, ਮਰਨਾ ਵੀ ਮਨਜੂਰ ਜੇ ਗਲ ਨਾਲ ਲਾ ਕੇ ਮਾਰ ਦੇਵੇਂ