ਰੱਬਾ ਸੁਣ ਲੈ ਹਾਲ ਗਰੀਬਾਂ ਦਾ Leave a Comment / By admin / March 1, 2015 ਨਾ ਤੋੜੀ ਰੱਬਾ ਸੁਪਨੇ ਪਹਿਲਾਂ ਹੀ ਬੜੇ ਟੁੱਟੇ ਆ, ਹੁਣ ਤਾਂ ਮੇਰੀਆਂ ਅੱਖਾਂ ਦੇ ਅੱਥਰੂ ਵੀ ਸੁੱਕੇ ਆ, ਓ ਰੱਬਾ ਸੁਣ ਲੈ ਹਾਲ ਗਰੀਬਾਂ ਦਾ, ਪੰਨਾ ਲਿਖ ਦੇ ਕੋਈ ਨਵਾਂ ਨਸੀਬਾਂ ਦਾ ਜੇ ਤੈਨੂੰ ਲੱਗਦਾ ਮੇਰੇ ਨਾਲ ਮੇਰੇ ਨਸੀਬ ਵੀ ਰੁੱਸੇ ਆ. ਨਾ ਤੋੜੀਂ ਰੱਬਾ ਸੁਪਨੇ ਪਹਿਲਾਂ ਹੀ ਬੜੇ ਟੁੱਟੇ ਆ