ਹੁਣ ਤਾਂ ਤੈੰਨੂ ਬੇਕਦਰੇ ਮੇਰਾ ਨਾਂ ਵੀ ਭੁੱਲ ਗਿਆ ਹੋਣਾ ਏ Leave a Comment / By admin / March 1, 2015 ਭੁੱਲ ਗਈ ਆ ਵਾਅਦੇ ਜਿਹ੍ੜੇ ਮੇਰੇ ਨਾਲ ਕੀਤੇ ਸੀ ਉਹ ਵੀ ਭੁੱਲੀ ਪੱਲ ਜਿਹ੍ੜੇ ਇੱਕਠਿਆਂ ਦੇ ਬੀਤੇ ਸੀ ਨਿਤ ਮਿਲਦੇ ਸੀ ਜਿਥੇ ਉਹ ਥਾਂ ਵੀ ਤੈੰਨੂ ਭੁੱਲ ਗਿਆ ਹੋਣਾ ਏ ਹੁਣ ਤਾਂ ਤੈੰਨੂ ਬੇਕਦਰੇ ਮੇਰਾ ਨਾਂ ਵੀ ਭੁੱਲ ਗਿਆ ਹੋਣਾ ਏ