4 ਤੂੜੀ ਦੀਆਂ ਪੰਡਾਂ ਮੈਂ ਲਿਆਉਂ, ਜਿੰਨੇ ਦੀ ਤੇਰੀ ਜੀਨ ਕੁੜੀਏ

ਅਸੀਂ ਸਿੱਧੇ ਸਾਧੇ ਜਿਹੇ ਪੇਂਡੂੰ ਜੱਟ ਨੀ
#Facebook ਦੇ ਸਹਾਰੇ ਲਏ ਤੈਂ ਪੱਟ ਨੀ
ਤੇਰੇ ਹੱਥ ਚ ਮੋਬਾਇਲ, ਉੱਤੋਂ ਅੱਤ ਦੀ ਸਮਾਈਲ,
ਬੱਤੀ ਕਰਗੀ ਗਰੀਨ ਕੁੜੀਏ
4 ਤੂੜੀ ਦੀਆਂ ਪੰਡਾਂ ਮੈਂ ਲਿਆਉਂ,
ਜਿੰਨੇ ਦੀ ਤੇਰੀ ਜੀਨ ਕੁੜੀਏ

Leave a Comment

Your email address will not be published. Required fields are marked *

Scroll to Top