ਆਹ ਹਿਪਨੋਟਾਈਜ਼ ਕੀ ਹੁੰਦਾ Leave a Comment / By admin / March 3, 2015 ਕੁੜੀ : ਆਹ ਹਿਪਨੋਟਾਈਜ਼ ਕੀ ਹੁੰਦਾ ? ਮੁੰਡਾ : ਕਿਸੇ ਨੂੰ ਵਸ ‘ਚ ਕਰਕੇ ਉਸ ਤੋ ਮਰਜੀ ਦਾ ਕੰਮ ਕਰਵਾਉਣ ਕੁੜੀ : ਚੱਲ ਝੂਠਾ, ਉਸ ਨੂੰ ਤਾਂ #BoyFriend ਬਣਾਉਣਾ ਕਹਿੰਦੇ ਆ