ਫਿਕਰ ਨਾ ਕਰੀ ਤੈਨੂੰ ਅਸੀ ਕਰਦੇ ਨਈ ਬਦਨਾਮ

ਲਿਖੀ ਨਈ ਕਿਸੇ ਨੇ ਓਹ ਵਸੀਅਤ ਲਿਖ ਕੇ ਜਾਵਾਂਗੇ
ਮਰਨ ਪਿੱਛੌ ਵੀ ਖੁਦ ਨੂੰ ਤੇਰੀ ਮਲਕੀਅਤ ਲਿਖ ਕੇ ਜਾਵਾਂਗੇ
ਫਿਕਰ ਨਾ ਕਰੀ ਤੈਨੂੰ ਅਸੀ ਕਰਦੇ ਨਈ ਬਦਨਾਮ
ਰੱਬ ਤੌ ਵੀ ਸਾਫ਼ ਸੀ ਤੇਰੀ ਨੀਅਤ ਲਿਖ ਕੇ ਜਾਵਾਂਗੇ

Category: Punjabi Status

Leave a comment