ਇੱਕ ਅਰਦਾਸ ਰੱਬਾ ਇੰਨੀ ਕੁ ਤੋਫ਼ੀਕ ਦੇਵੀ Leave a Comment / By admin / March 1, 2015 ਇੱਕ ਅਰਦਾਸ ਰੱਬਾ ਇੰਨੀ ਕੁ ਤੋਫ਼ੀਕ ਦੇਵੀ ਚਾਰ ਸੱਜਣ ਤੇ ਚਾਰ ਕੁ ਸ਼ਰੀਕ ਦੇਵੀ ਚੰਗੇ ਮਾੜੇ ਦੀ ਤਾਂਘ ਤੇ ਉਡੀਕ ਦੇਵੀ ਪਹੁੰਚਾ ਮੰਜ਼ਿਲ ਤੇ ਇੱਕ ਦਿਨ ਉਹ ਤਰੀਕ ਦੇਵੀ