ਮੈ ਜਵਾਬ ਬਣਦਾ ਜੇ ਤੂੰ ਸਵਾਲ ਹੁੰਦੀ Leave a Comment / By admin / March 2, 2015 ਮੈ ਤੌੜ ਲੈਂਦਾ ਜੇ ਤੰੂ ਗੁਲਾਬ ਹੁੰਦੀ, ਮੈ ਜਵਾਬ ਬਣਦਾ ਜੇ ਤੂੰ ਸਵਾਲ ਹੁੰਦੀ, ਲੋਕ ਕਿਹੰਦੇ ਨੇ ਕੀ ਮੈ ਸੋਫੀ ਹਾਂ ਪਰ ਪੀ ਲੈਂਦਾ ਜੇ ਤੂੰ ਸਰਾਬ ਹੁੰਦੀ